ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਜੈ ਦਿਵਸ ਦੀ ਪੂਰਵ ਸੰਧਿਆ 'ਤੇ ਆਰਮੀ ਹਾਊਸ ਵਿਖੇ 'ਐਟ ਹੋਮ’ ਰਿਸੈਪਸ਼ਨ ਵਿੱਚ ਹਿੱਸਾ ਲਿਆ
Posted On:
15 DEC 2022 8:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈ ਦਿਵਸ ਦੀ ਪੂਰਵ ਸੰਧਿਆ 'ਤੇ ਆਰਮੀ ਹਾਊਸ ਵਿੱਚ ‘ਐਟ ਹੋਮ’ ਰਿਸੈਪਸ਼ਨ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਵਿਜੈ ਦਿਵਸ ਦੀ ਪੂਰਵ ਸੰਧਿਆ 'ਤੇ, ਆਰਮੀ ਹਾਊਸ ਵਿਖੇ 'ਐਟ ਹੋਮ' ਰਿਸੈਪਸ਼ਨ ਵਿੱਚ ਹਿੱਸਾ ਲਿਆ। ਭਾਰਤ ਆਪਣੇ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਕਦੇ ਨਹੀਂ ਭੁੱਲੇਗਾ ਜਿਸ ਕਾਰਨ 1971 ਦੀ ਜੰਗ ਵਿੱਚ ਜਿੱਤ ਪ੍ਰਾਪਤ ਹੋਈ ਸੀ।”
*******
ਡੀਐੱਸ/ਐੱਸਐੱਚ
(Release ID: 1884432)
ਵਿਜ਼ੀਟਰ ਕਾਊਂਟਰ : 192
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam