ਪ੍ਰਧਾਨ ਮੰਤਰੀ ਦਫਤਰ
ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿਖੇ ਮਹਾਤਮਾ ਗਾਂਧੀ ਦੀ ਪ੍ਰਤਿਮਾ ਦੇਖ ਕੇ ਹਰੇਕ ਭਾਰਤੀ ਨੂੰ ਗੌਰਵ ਮਹਿਸੂਸ ਹੋ ਰਿਹਾ ਹੈ: ਪ੍ਰਧਾਨ ਮੰਤਰੀ
प्रविष्टि तिथि:
15 DEC 2022 8:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਮਹਾਤਮਾ ਗਾਂਧੀ ਦੀ ਪ੍ਰਤਿਮਾ ਨੂੰ ਦੇਖ ਕੇ ਹਰੇਕ ਭਾਰਤੀ ਮਾਣ ਮਹਿਸੂਸ ਕਰ ਰਿਹਾ ਹੈ।
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਹਰੇਕ ਭਾਰਤੀ ਨੂੰ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ (@UN) ਵਿਖੇ ਮਹਾਤਮਾ ਗਾਂਧੀ ਦੀ ਪ੍ਰਤਿਮਾ ਦੇਖ ਕੇ ਮਾਣ ਹੋ ਰਿਹਾ ਹੈ। ਮੇਰੀ ਕਾਮਨਾ ਹੈ ਕਿ ਗਾਂਧੀਵਾਦੀ ਵਿਚਾਰ ਅਤੇ ਆਦਰਸ਼ ਸਾਡੀ ਧਰਤੀ ਨੂੰ ਵਧੇਰੇ ਸਮ੍ਰਿੱਧ ਅਤੇ ਟਿਕਾਊ ਬਣਾਉਣ।"
*******
ਡੀਐੱਸ/ਐੱਸਐੱਚ
(रिलीज़ आईडी: 1884433)
आगंतुक पटल : 153
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam