ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
प्रविष्टि तिथि:
15 DEC 2022 11:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ਤੋਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਹਾਰਦਿਕ ਵਧਾਈਆਂ। ਮੈਂ ਭਾਰਤ-ਡੈਨਮਾਰਕ ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਮਜ਼ਬੂਤ ਕਰਨ ਵਿੱਚ ਸਾਡੇ ਸਹਿਯੋਗ ਨੂੰ ਜਾਰੀ ਰੱਖਣ ਦੇ ਲਈ ਤਤਪਰ ਹਾਂ। @Statsmin".
******
ਡੀਐੱਸ/ਐੱਸਟੀ
(रिलीज़ आईडी: 1884435)
आगंतुक पटल : 152
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam