ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਜੈ ਦਿਵਸ ਦੇ ਅਵਸਰ ’ਤੇ 1971 ਦੇ ਯੁੱਧ ਵਿੱਚ ਜਿੱਤ ਦੇ ਲਈ ਹਥਿਆਰਬੰਦ ਬਲਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 16 DEC 2022 11:18AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਿਵਸ ਦੇ ਅਵਸਰ ’ਤੇ 1971 ਦੇ ਯੁੱਧ ਵਿੱਚ ਭਾਰਤ ਦੀ ਅਸਾਧਾਰਣ ਜਿੱਤ ਸੁਨਿਸ਼ਚਿਤ ਕਰਨ ਵਾਲੇ ਹਥਿਆਰਬੰਦ ਬਲਾਂ ਦੇ ਸਾਰੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਵਿਜੈ ਦਿਵਸ ਦੇ ਅਵਸਰ ’ਤੇ, ਮੈਂ 1971 ਦੇ ਯੁੱਧ ਵਿੱਚ ਭਾਰਤ ਦੀ ਅਸਾਧਾਰਣ ਜਿੱਤ ਸੁਨਿਸ਼ਚਿਤ ਕਰਨ ਵਾਲੇ ਹਥਿਆਰਬੰਦ ਬਲਾਂ ਦੇ ਸਾਰੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਦੇਸ਼ ਨੂੰ ਸੁਰੱਖਿਅਤ ਰੱਖਣ ਵਿੱਚ ਹਥਿਆਰਬੰਦ ਬਲਾਂ ਦੀ ਭੂਮਿਕਾ ਦੇ ਲਈ ਸਾਡਾ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ”।

 

 

***

ਡੀਐੱਸ/ਐੱਸਐੱਚ



(Release ID: 1884436) Visitor Counter : 80