ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਦੇ ਬਾਅਦ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
16 DEC 2022 6:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀ ਲੋਕਾਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।"
*****
ਡੀਐੱਸ/ਟੀਐੱਸ
(Release ID: 1884438)
Visitor Counter : 105
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam