ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੇਤਰਹੀਣਾਂ ਦੇ ਲਈ ਟੀ-20 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ
Posted On:
17 DEC 2022 7:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਤਰਹੀਣਾਂ ਦੇ ਲਈ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਡਿਫਰੈਂਟਲੀ ਏਬਲਡ ਕ੍ਰਿਕਟ ਕੌਂਸਲ ਆਵ੍ ਇੰਡੀਆ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਭਾਰਤ ਨੂੰ ਆਪਣੇ ਐਥਲੀਟਾਂ 'ਤੇ ਮਾਣ ਹੈ। ਖੁਸ਼ੀ ਹੈ ਕਿ ਅਸੀਂ ਨੇਤਰਹੀਣਾਂ ਦੇ ਲਈ ਟੀ-20 ਵਰਲਡ ਕੱਪ ਜਿੱਤ ਲਿਆ ਹੈ। ਸਾਡੀ ਟੀਮ ਨੂੰ ਵਧਾਈਆਂ ਅਤੇ ਭਵਿੱਖ ਦੇ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
*****
ਡੀਐੱਸ/ਟੀਐੱਸ
(Release ID: 1884679)
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam