Posted On:
19 DEC 2022 4:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਇਕ (ਰਿਟਾਇਰਡ) ਭੈਰੋਂ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨਾਇਕ (ਰਿਟਾਇਰਡ) ਭੈਰੋਂ ਸਿੰਘ ਜੀ ਨੂੰ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਾਡੇ ਦੇਸ਼ ਦੇ ਇਤਿਹਾਸ ਦੇ ਮਹੱਤਵਪੂਰਨ ਅਵਸਰ ’ਤੇ ਅਜਿੱਤ ਸਾਹਸ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ