ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਕਿਮ ਵਿੱਚ ਸੜਕ ਦੁਰਘਟਨਾ ‘ਚ ਫ਼ੌਜੀ ਜਵਾਨਾਂ ਦੀ ਮੌਤ 'ਤੇ ਸੋਗ ਪ੍ਰਗਟਾਇਆ
Posted On:
23 DEC 2022 5:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਫ਼ੌਜੀ ਜਵਾਨਾਂ ਦੀ ਮੌਤ ‘ਤੇ ਸੋਗ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਫ਼ੌਜੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਸਿੱਕਿਮ ਵਿੱਚ ਇੱਕ ਸੜਕ ਦੁਰਘਟਨਾ ‘ਚ ਸਾਡੇ ਬਹਾਦਰ ਫ਼ੌਜੀ ਜਵਾਨਾਂ ਦੀ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
*****
ਡੀਐੱਸ/ਐੱਸਟੀ
(Release ID: 1886231)
ਵਿਜ਼ੀਟਰ ਕਾਊਂਟਰ : 150
Read this release in:
Marathi
,
Kannada
,
English
,
Urdu
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam