ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਿਤਵਿਨੀ ਰਾਬੁਕਾ ਨੂੰ ਫਿਜੀ ਦਾ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ

Posted On: 24 DEC 2022 5:33PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਿਤਵਿਨੀ ਰਾਬੁਕਾ ਨੂੰ ਫਿਜੀ ਦਾ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਫਿਜੀ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ 'ਤੇ ਸਿਤਵਿਨੀ ਰਾਬੁਕਾ (@slrabuka) ਨੂੰ ਵਧਾਈਆਂ। ਮੈਂ ਭਾਰਤ ਅਤੇ ਫਿਜੀ ਦੇ ਦਰਮਿਆਨ ਨਜ਼ਦੀਕੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਵੰਦ ਹਾਂ।"

 

 

******

 

ਡੀਐੱਸ/ਐੱਸਟੀ


(Release ID: 1886412)