ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕ੍ਰਿਸਮਸ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
25 DEC 2022 8:41AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕ੍ਰਿਸਮਸ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਪ੍ਰਭੂ ਈਸਾ ਮਸੀਹ ਦੇ ਨੇਕ ਵਿਚਾਰਾਂ ਨੂੰ ਯਾਦ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਰੀ ਕ੍ਰਿਸਮਸ! ਇਹ ਵਿਸ਼ੇਸ਼ ਦਿਨ ਸਾਡੇ ਸਮਾਜ ਵਿੱਚ ਸਦਭਾਵ ਅਤੇ ਖੁਸ਼ੀ ਦੀ ਭਾਵਨਾ ਨੂੰ ਅੱਗੇ ਵਧਾਏ। ਅਸੀਂ ਪ੍ਰਭੂ ਈਸਾ ਮਸੀਹ ਦੇ ਨੇਕ ਵਿਚਾਰਾਂ ਅਤੇ ਸਮਾਜ ਦੀ ਸੇਵਾ ਕਰਨ 'ਤੇ ਜ਼ੋਰ ਦੇਣ ਨੂੰ ਯਾਦ ਕਰਦੇ ਹਾਂ।"
*******
ਡੀਐੱਸ/ਐੱਸਟੀ
(Release ID: 1886513)
ਵਿਜ਼ੀਟਰ ਕਾਊਂਟਰ : 154
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam