ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
25 DEC 2022 8:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਅਟਲ ਬਿਹਾਰੀ ਵਾਜਪੇਈ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਭਾਰਤ ਦੇ ਲਈ ਉਨ੍ਹਾਂ ਦਾ ਯੋਗਦਾਨ ਅਮਿਟ ਹੈ। ਉਨ੍ਹਾਂ ਦੀ ਲੀਡਰਸ਼ਿਪ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ।"
*******
ਡੀਐੱਸ/ਐੱਸਟੀ
(रिलीज़ आईडी: 1886514)
आगंतुक पटल : 193
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada