ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
25 DEC 2022 8:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਸਿੱਖਿਆ ਜਗਤ ਨੂੰ ਸਮ੍ਰਿੱਧ ਬਣਾਉਣ ਵਿੱਚ ਪੰਡਿਤ ਮਦਨ ਮੋਹਨ ਮਾਲਵੀਯ ਦੇ ਅਭੁੱਲ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਮਾਂ ਭਾਰਤੀ ਦੀ ਮਹਾਨ ਸੰਤਾਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਿਮਰ ਸ਼ਰਧਾਂਜਲੀ। ਦੇਸ਼ ਦੇ ਸਿੱਖਿਆ ਜਗਤ ਦੀ ਸਮ੍ਰਿੱਧੀ ਦੇ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ, ਜਿਸ ਦੇ ਲਈ ਉਨ੍ਹਾਂ ਨੂੰ ਸਦਾ ਯਾਦ ਕੀਤਾ ਜਾਵੇਗਾ।"
********
ਡੀਐੱਸ/ਐੱਸਟੀ
(Release ID: 1886515)
ਵਿਜ਼ੀਟਰ ਕਾਊਂਟਰ : 137
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam