ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਸਰ ਪੁਰਬ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 25 DEC 2022 4:23PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਸਰ ਪੁਰਬ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਲੋਸਰ ਪੁਰਬ", ਜੋ ਲੱਦਾਖ ਵਿੱਚ ਨਵੇਂ ਵਰ੍ਹੇ ਦੇ ਰੂਪ ਵਿੱਚ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ, ਦੇ ਅਵਸਰ 'ਤੇ ਸਭ ਨੂੰ ਸ਼ੁਭਕਾਮਨਾਵਾਂ। ਅੱਜ ਸ਼ੁਰੂ ਹੋਣ ਵਾਲਾ ਇਹ ਵਰ੍ਹਾ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਲਿਆਵੇ। ਇਸ ਵਰ੍ਹੇ ਵਿੱਚ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ।

 

 

*****

 

ਡੀਐੱਸ/ਟੀਐੱਸ


(रिलीज़ आईडी: 1886614) आगंतुक पटल : 195
इस विज्ञप्ति को इन भाषाओं में पढ़ें: Malayalam , Kannada , English , Urdu , Marathi , हिन्दी , Manipuri , Assamese , Bengali , Gujarati , Gujarati , Odia , Tamil , Telugu