ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਦ ਵਿਖੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
25 DEC 2022 7:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵਿਖੇ ਇੱਕ ਸਮਾਗਮ ‘ਚ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਪੰਡਿਤ ਮਦਨ ਮੋਹਨ ਮਾਲਵੀਯ ਜੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।"
***
ਡੀਐੱਸ/ਏਕੇ
(Release ID: 1886615)
ਵਿਜ਼ੀਟਰ ਕਾਊਂਟਰ : 159
Read this release in:
English
,
Urdu
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam