ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੁਸ਼ਪ ਕਮਲ ਦਹਲ ‘ਪ੍ਰਚੰਡ’ ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ

Posted On: 25 DEC 2022 10:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਮਰੇਡ ਪ੍ਰਚੰਡ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਕਾਮਰੇਡ ਪ੍ਰਚੰਡ ਨੂੰ ਹਾਰਦਿਕ  ਵਧਾਈਆਂ। ਭਾਰਤ ਅਤੇ ਨੇਪਾਲ ਦੇ ਦਰਮਿਆਨ ਅਨੂਠੇ ਸਬੰਧ ਗਹਿਰੇ ਸੱਭਿਆਚਾਰਕ ਜੁੜਾਅ ਅਤੇ ਲੋਕਾਂ ਦੇ ਦਰਮਿਆਨ ਗਰਮਜੋਸ਼ੀ ਭਰੇ ਆਪਸੀ ਸਬੰਧਾ ’ਤੇ ਅਧਾਰਿਤ ਹਨ। ਮੈਂ ਇਸ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਨੂੰ ਉਤਸੁਕ ਹਾਂ।”

 

*****

ਡੀਐੱਸ/ਟੀਐੱਸ


(Release ID: 1886692)