ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਧਨੁ ਯਾਤਰਾ ਸ਼ੁਰੂ ਹੋਣ ‘ਤੇ ਸਭ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
27 DEC 2022 8:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਧਨੁ ਯਾਤਰਾ ਸ਼ੁਰੂ ਹੋਣ ਤੇ ਸਭ ਨੂੰ ਵਧਾਈਆਂ ਦਿੱਤੀਆਂ ਹਨ। ਜੀਵੰਤ ਧਨੁ ਯਾਤਰਾ ਓਡੀਸ਼ਾ ਦੇ ਸੱਭਿਆਚਾਰ ਨਾਲ ਜੁੜੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਜੀਵੰਤ ਧਨੁ ਯਾਤਰਾ ਓਡੀਸ਼ਾ ਦੇ ਸੱਭਿਆਚਾਰ ਨਾਲ ਜੁੜੀ ਹੈ. ਇਸ ਯਾਤਰਾ ਦੇ ਸ਼ੁਰੂ ਹੋਣ ’ਤੇ, ਸਭ ਨੂੰ ਮੇਰੀਆਂ ਸ਼ੁਭਕਾਮਨਾਵਾਂ। ਇਹ ਯਾਤਰਾ ਸਾਡੇ ਸਮਾਜ ਵਿੱਚ ਸਦਭਾਵ ਅਤੇ ਉਲਾਸ ਦੀ ਭਾਵਨਾ ਨੂੰ ਅੱਗੇ ਵਧਾਏ।”
******
ਡੀਐੱਸ/ਐੱਸਟੀ
(Release ID: 1887081)
ਵਿਜ਼ੀਟਰ ਕਾਊਂਟਰ : 202
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam