ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਅਵਸਰ ’ਤੇ ਨਮਨ ਕੀਤਾ
प्रविष्टि तिथि:
29 DEC 2022 10:03AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਉਨ੍ਹਾਂ ਨੂੰ ਨਮਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।”
******
ਡੀਐੱਸ/ਐੱਸਟੀ
(रिलीज़ आईडी: 1887283)
आगंतुक पटल : 201
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam