ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਪੱਛਮ ਬੰਗਾਲ ਵਿੱਚ ਅੱਜ ਦੇ ਨਿਰਧਾਰਿਤ ਪ੍ਰੋਗਰਾਮਾਂ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼ਾਮਲ ਹੋਣਗੇ
प्रविष्टि तिथि:
30 DEC 2022 9:03AM by PIB Chandigarh
ਪ੍ਰਧਾਨ ਮੰਤਰੀ, ਜਿਨ੍ਹਾਂ ਨੇ ਅੱਜ ਪੱਛਮ ਬੰਗਾਲ ਦਾ ਦੌਰਾ ਕਰਨਾ ਸੀ, ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੱਛਮ ਬੰਗਾਲ ਵਿੱਚ ਨਿਰਧਾਰਿਤ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ:
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪੱਛਮ ਬੰਗਾਲ ਵਿੱਚ ਅੱਜ ਦੇ ਨਿਰਧਾਰਿਤ ਪ੍ਰੋਗਰਾਮਾਂ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ ਵਿੱਚ ਕਨੈਕਟੀਵਿਟੀ ਨਾਲ ਸਬੰਧਿਤ ਪ੍ਰੋਜੈਕਟਾਂ ਨੂੰ ਲਾਂਚ ਕਰਨਾ ਅਤੇ ਨੈਸ਼ਨਲ ਗੰਗਾ ਕੌਂਸਲ ਦੀ ਬੈਠਕ ਸ਼ਾਮਲ ਹਨ।”
ਪ੍ਰਧਾਨ ਮੰਤਰੀ ਦੀ ਮਾਤਾ ਜੀ ਦਾ ਅੱਜ ਸਵੇਰੇ ਅਹਿਮਦਾਬਾਦ ਵਿੱਚ ਦੇਹਾਂਤ ਹੋ ਗਿਆ ਸੀ।
***
ਡੀਐੱਸ/ਏਕੇ
(रिलीज़ आईडी: 1887516)
आगंतुक पटल : 164
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam