ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਸਰਕਾਰ ਬਣਾਉਣ ਲਈ ਵਧਾਈਆਂ ਦਿੱਤੀਆਂ

Posted On: 29 DEC 2022 10:45PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਅਤੇ ਸਰਕਾਰ ਬਣਾਉਣ ਲਈ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਸਰਕਾਰ ਬਣਾਉਣ ਦੇ ਲਈ ਨੇਤਨਯਾਹੂ (@netanyahu) ਨੂੰ ਹਾਰਦਿਕ ਵਧਾਈਆਂ। ਸਾਡੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।"

 

 

 

******

 

ਡੀਐੱਸ/ਐੱਸਟੀ



(Release ID: 1887517) Visitor Counter : 86