ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕ੍ਰਿਕਟਰ ਰਿਸ਼ਭ ਪੰਤ ਦੇ ਨਾਲ ਹੋਏ ਸੜਕ ਹਾਦਸੇ 'ਤੇ ਦੁਖ ਪ੍ਰਗਟਾਇਆ

Posted On: 30 DEC 2022 4:38PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕ੍ਰਿਕਟਰ ਰਿਸ਼ਭ ਪੰਤ ਦੇ ਨਾਲ ਹੋਏ ਸੜਕ ਹਾਦਸੇ ‘ਤੇ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

"ਉੱਘੇ ਕ੍ਰਿਕਟਰ ਰਿਸ਼ਭ ਪੰਤ ਦੇ ਨਾਲ ਹੋਏ ਹਾਦਸੇ ਤੋਂ ਦੁਖੀ ਹਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ। @RishabhPant17"

 

 

******

 

ਡੀਐੱਸ/ਐੱਸਟੀ


(Release ID: 1887671) Visitor Counter : 122