ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ



ਪ੍ਰਧਾਨ ਮੰਤਰੀ ਨੇ 'ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ' ਤੋਂ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 31 DEC 2022 10:37AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਇੱਕ ਸੜਕ ਦੁਰਘਟਨਾ ਚ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਹੋਈ ਸੜਕ ਦੁਰਘਟਨਾ ਦੇ ਪੀੜਿਤਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਦੇ ਟਵੀਟ ਕੀਤਾ;

 

"ਨਵਸਾਰੀ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਆਸ਼ਾ ਹੈ ਕਿ ਜ਼ਖ਼ਮੀ ਜਲਦੀ ਠੀਕ ਹੋ ਜਾਣਗੇ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜੋ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਮੋਦੀ"

 

 

****

 

ਡੀਐੱਸ/ਐੱਸਟੀ


(रिलीज़ आईडी: 1887755) आगंतुक पटल : 175
इस विज्ञप्ति को इन भाषाओं में पढ़ें: Kannada , English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Malayalam