ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੋਪ ਐਮੈਰਿਟਸ ਬੈਨੇਡਿਕਟ XVI ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ
Posted On:
31 DEC 2022 6:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਪ ਐਮੇਰਿਟਸ ਬੇਨੇਡਿਕਟ XVI ਦੇ ਦੇਹਾਂਤ ਤੋਂ ਬਾਅਦ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪੋਪ ਐਮੇਰਿਟਸ ਬੇਨੇਡਿਕਟ XVI ਦੇ ਦੇਹਾਂਤ ਤੋਂ ਦੁਖੀ ਹਾਂ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਚਰਚ ਅਤੇ ਪ੍ਰਭੂ ਮਸੀਹ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਸਮਾਜ ਪ੍ਰਤੀ ਭਰਪੂਰ ਸੇਵਾ ਲਈ ਯਾਦ ਕੀਤਾ ਜਾਵੇਗਾ। ਮੇਰੀਆਂ ਸੰਵੇਦਨਾਵਾਂ ਦੁਨੀਆ ਭਰ ਦੇ ਉਨ੍ਹਾਂ ਲੱਖਾਂ ਲੋਕਾਂ ਦੇ ਨਾਲ ਹਨ ਜੋ ਉਨ੍ਹਾਂ ਦੇ ਦੇਹਾਂਤ 'ਤੇ ਦੁਖੀ ਹਨ।''
*****
ਡੀਐੱਸ/ਟੀਐੱਸ
(Release ID: 1887917)
ਵਿਜ਼ੀਟਰ ਕਾਊਂਟਰ : 145
Read this release in:
Kannada
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam