ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨਸੀ ਦੇਬਬਰਮਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
01 JAN 2023 7:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਮੰਤਰੀ ਅਤੇ ਰਾਜਨੀਤਕ ਨੇਤਾ ਸ਼੍ਰੀ ਐੱਨਸੀ ਦੇਬਬਰਮਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
"ਸ਼੍ਰੀ ਐੱਨਸੀ ਦੇਬਬਰਮਾ ਜੀ ਨੂੰ ਆਉਣ ਵਾਲੀਆਂ ਪੀੜ੍ਹੀਆਂ ’ਤੇ ਕੰਮ ਕਰਨ ਵਾਲੇ ਜ਼ਮੀਨੀ ਪੱਧਰ ਨੇਤਾ ਵਜੋਂ ਯਾਦ ਰੱਖਣਗੀਆਂ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ। ਉਨ੍ਹਾਂ ਤ੍ਰਿਪੁਰਾ ਦੀ ਪ੍ਰਗਤੀ ਵਿੱਚ ਭਰਪੂਰ ਯੋਗਦਾਨ ਪਾਇਆ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
************
ਡੀਐੱਸ/ਏਕੇ
(रिलीज़ आईडी: 1887998)
आगंतुक पटल : 143
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam