ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਨੁਭਵੀ ਨੌਕਰਸ਼ਾਹ ਡਾ. ਮੰਜੁਲਾ ਸੁਬਰਾਮਣਯ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 01 JAN 2023 9:34PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਨੌਕਰਸ਼ਾਹ ਡਾ. ਮੰਜੁਲਾ ਸੁਬਰਾਮਣਯ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਅਨੁਭਵੀ ਨੌਕਰਸ਼ਾਹ ਡਾ. ਮੰਜੁਲਾ ਸੁਬਰਾਮਣਯ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਨੀਤੀ ਸਬੰਧੀ ਮੁੱਦਿਆਂ ਦੀ ਸਮਝ ਅਤੇ ਕਾਰਜ-ਮੁਖੀ ਪਹੁੰਚ ਲਈ ਉਨ੍ਹਾਂ ਨੂੰ ਵਿਆਪਕ ਤੌਰ 'ਤੇ ਸਤਿਕਾਰਿਆ ਜਾਂਦਾ ਸੀ। ਜਦੋਂ ਮੈਂ ਮੁੱਖ ਮੰਤਰੀ ਸਾਂ, ਤਾਂ ਮੈਨੂੰ ਉਨ੍ਹਾਂ ਨਾਲ ਹੋਈ ਮੇਰੀ ਗੱਲਬਾਤ ਯਾਦ ਹੈ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"

 

*****

ਡੀਐੱਸ/ਐੱਸਟੀ


(रिलीज़ आईडी: 1888000) आगंतुक पटल : 205
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam