ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 30 DEC 2022 10:03AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.09 ਕਰੋੜ (95.13 ਕਰੋੜ ਦੂਸਰੀ ਡੋਜ਼ ਅਤੇ 22.39 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 81,097 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 3,609 ਐਕਟਿਵ ਕੇਸ ਹਨ 

ਐਕਟਿਵ ਕੇਸ 0.01%ਹਨ

ਰੋਜ਼ਾਨਾ ਪਾਜ਼ਿਟਿਵਿਟੀ ਦਰ 98.8% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 185 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,43,850 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 243 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.11%)ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.16%)ਹੈ

 

ਹੁਣ ਤੱਕ ਕੁੱਲ  91.05 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,13,080 ਟੈਸਟ ਕੀਤੇ ਗਏ।   

 

****

 ਐੱਮਵੀ



(Release ID: 1888054) Visitor Counter : 85