ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਮੰਨਥੁ ਪਦਮਨਾਭਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
02 JAN 2023 6:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਮੰਨਥੁ ਪਦਮਨਾਭਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਸਮਾਜਿਕ ਸੁਧਾਰਾਂ, ਗ੍ਰਾਮੀਣ ਵਿਕਾਸ ਅਤੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਵੀ ਰੇਖਾਂਕਿਤ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ੍ਰੀ ਮੰਨਥੁ ਪਦਮਨਾਭਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ। ਸਮਾਜ ਸੁਧਾਰ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਉਨ੍ਹਾਂ ਦੀ ਸੇਵਾ ਅਨੇਕ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਗ੍ਰਾਮੀਣ ਵਿਕਾਸ ਨੂੰ ਅੱਗੇ ਵਧਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਵੀ ਉਨ੍ਹਾਂ ਦਾ ਵਿਆਪਕ ਰੂਪ ਨਾਲ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
*****
ਡੀਐੱਸ/ਟੀਐੱਸ
(Release ID: 1888266)
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam