ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ ਸੋਸਾਇਟੀ ਦੀ ਸਲਾਨਾ ਜਨਰਲ ਮੀਟਿੰਗ ਦੀ ਪ੍ਰਧਾਨਗੀ ਕੀਤੀ
प्रविष्टि तिथि:
02 JAN 2023 9:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ ਸੋਸਾਇਟੀ (ਐੱਨਐੱਮਐੱਮਐੱਲ) ਦੀ ਸਲਾਨਾ ਜਨਰਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਖੋਜ ਅਤੇ ਨੌਜਵਾਨਾਂ ਵਿੱਚ ਬੌਧਿਕਤਾ ਨੂੰ ਪ੍ਰੋਤਸਾਹਿਤ ਕਰਨ ਅਤੇ ਇਤਿਹਾਸ ਨੂੰ ਅਧਿਕ ਦਿਲਚਸਪ ਬਣਾਉਣ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਦਰਮਿਆਨ ਪੀਐੱਮ- ਸੰਗ੍ਰਹਾਲਯ ਨੂੰ ਹੋਰ ਅਧਿਕ ਮਕਬੂਲ ਬਣਾਉਣ ਦੇ ਉਪਾਵਾਂ ’ਤੇ ਵੀ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਐੱਨਐੱਮਐੱਮਐੱਲ ਸੋਸਾਇਟੀ ਦੀ ਸਲਾਨਾ ਜਨਰਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਖੋਜ ਅਤੇ ਨੌਜਵਾਨਾਂ ਵਿੱਚ ਬੌਧਿਕਤਾ ਨੂੰ ਪ੍ਰੋਤਸਾਹਿਤ ਕਰਨ ਅਤੇ ਇਤਿਹਾਸ ਨੂੰ ਅਧਿਕ ਦਿਲਚਸਪ ਬਣਾਉਣ ’ਤੇ ਜ਼ੋਰ ਦਿੱਤਾ। ਨੌਜਵਾਨਾਂ ਦੇ ਦਰਮਿਆਨ ਪੀਐੱਮ-ਸੰਗ੍ਰਹਾਲਯ ਨੂੰ ਹੋਰ ਅਧਿਕ ਮਕਬੂਲ ਬਣਾਉਣ ਦੇ ਉਪਾਵਾਂ ’ਤੇ ਚਰਚਾ ਕੀਤੀ।”
https://www.pib.gov.in/PressReleaseIframePage.aspx?PRID=1888097
*****
ਡੀਐੱਸ/ਟੀਐੱਸ
(रिलीज़ आईडी: 1888315)
आगंतुक पटल : 142
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam