ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਵਿਤ੍ਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
03 JAN 2023 11:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਵਿਤ੍ਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪ੍ਰੇਰਣਾਦਾਈ ਸਾਵਿਤ੍ਰੀਬਾਈ ਫੁਲੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਮੈਂ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਹ ਸਾਡੀ ਨਾਰੀ ਸ਼ਕਤੀ ਦੇ ਅਜਿੱਤ ਭਾਵਨਾ ਦੀ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਮਹਿਲਾਵਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਦੇ ਲਈ ਸਮਰਪਿਤ ਸੀ। ਉਨ੍ਹਾਂ ਦੇ ਦੁਆਰਾ ਸਮਾਜਿਕ ਸੁਧਾਰ ਅਤੇ ਸਮੁਦਾਇਕ ਸੇਵਾ 'ਤੇ ਦਿੱਤਾ ਗਿਆ ਧਿਆਨ ਵੀ ਬਰਾਬਰ ਪ੍ਰੇਰਕ ਹੈ।"
***
ਡੀਐੱਸ/ਐੱਸਐੱਚ
(रिलीज़ आईडी: 1888705)
आगंतुक पटल : 193
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam