ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ੍ਰੀ ਸਿੱਧੇਸ਼ਵਰ ਸਵਾਮੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 02 JAN 2023 11:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਸਿੱਧੇਸ਼ਵਰ ਸਵਾਮੀ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਰਮਪੂਜਯ ਸ਼੍ਰੀ ਸਿੱਧੇਸ਼ਵਰ ਸਵਾਮੀ ਜੀ ਨੂੰ ਸਮਾਜ ਦੇ ਲਈ ਉਨ੍ਹਾਂ ਦੀ ਉਤਕ੍ਰਿਸ਼ਟ ਸੇਵਾ ਵਾਸਤੇ ਯਾਦ ਕੀਤਾ ਜਾਵੇਗਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਪਰਮਪੂਰਜ ਸ੍ਰੀ ਸਿੱਧੇਸ਼ਵਰ ਸਵਾਮੀ ਜੀ ਨੂੰ ਸਮਾਜ ਦੇ ਲਈ ਉਨ੍ਹਾਂ ਦੀ ਉਤਕ੍ਰਿਸ਼ਟ ਸੇਵਾ ਵਾਸਤੇ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਦੂਸਰਿਆਂ ਦੀ ਭਲਾਈ ਦੇ ਲਈ ਅਣਥੱਕ ਕੰਮ ਕੀਤਾ ਅਤੇ ਉਨ੍ਹਾਂ ਦੇ ਵਿਦਵਤਾਪੂਰਨ ਉਤਸ਼ਾਹ ਦੇ ਲਈ ਉਨ੍ਹਾਂ ਨੂੰ ਬਹੁਤ ਸਨਮਾਨ ਦਿੱਤਾ ਜਾਂਦਾ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਅਣਗਿਣਤ ਭਗਤਾਂ ਦੇ ਨਾਲ ਹਨ। ਓਮ ਸ਼ਾਂਤੀ।"

 

 

 

*****

ਡੀਐੱਸ/ਐੱਸਟੀ


(रिलीज़ आईडी: 1888710) आगंतुक पटल : 131
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam