ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ‘ਪਰੀਕਸ਼ਾ ਪੇ ਚਰਚਾ’ ਸੰਵਾਦ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
प्रविष्टि तिथि:
04 JAN 2023 9:39PM by PIB Chandigarh
ਇਸ ਵਰ੍ਹੇ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੀ ਤਾਰੀਖ ਦੇ ਐਲਾਨ ਦੇ ਨਾਲ ਹੀ ਅੱਜ, ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਇਸ ਅਨੂਠੀ ਬਾਤਚੀਤ ਵਿੱਚ ਹਿੱਸਾ ਲੈਣ ਲਈ ਕਿਹਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਪਰੀਕਸ਼ਾ ਪੇ ਚਰਚਾ ਸਭ ਤੋਂ ਰੋਮਾਂਚਕ ਪ੍ਰੋਗਰਾਮਾਂ ਵਿੱਚੋਂ ਇੱਕ ਹੈ, ਜੋ ਪਰੀਖਿਆਵਾਂ ਨੂੰ ਤਣਾਅ ਮੁਕਤ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨ ਅਤੇ ਸਾਡੇ #ExamWarriors ਨੂੰ ਸਮਰਥਨ ਦੇਣ ਦਾ ਅਵਸਰ ਪ੍ਰਦਾਨ ਕਰਦਾ ਹੈ। ਮੈਂ ਇਸ ਮਹੀਨੇ ਦੀ 27 ਤਾਰੀਖ ਨੂੰ ਪ੍ਰੋਗਰਾਮ ਦਾ ਇੰਤਜ਼ਾਰ ਕਰ ਰਿਹਾ ਹਾਂ ਅਤੇ ਆਪ ਸਭ ਨੂੰ ਇਸ ਅਨੂਠੀ ਬਾਤਚੀਤ ਵਿੱਚ ਹਿੱਸਾ ਲੈਣ ਦੀ ਤਾਕੀਦ ਕਰਦਾ ਹਾਂ। #PPC2023”
***
ਡੀਐੱਸ/ਏਕੇ
(रिलीज़ आईडी: 1889169)
आगंतुक पटल : 112
इस विज्ञप्ति को इन भाषाओं में पढ़ें:
Odia
,
Telugu
,
Kannada
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Tamil
,
Malayalam