ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਇਕ੍ਰੋਸੌਫਟ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਤਯ ਨਡੇਲਾ ਨਾਲ ਮੁਲਾਕਾਤ ਕੀਤੀ
प्रविष्टि तिथि:
05 JAN 2023 3:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਇਕ੍ਰੋਸੌਫਟ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਤਯ ਨਡੇਲਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਟੈਕਨੋਲੋਜੀ ਤੇ ਇਨੋਵੇਸ਼ਨ ਦੇ ਖੇਤਰ ਵਿੱਚ ਭਾਰਤ ਦੀ ਪ੍ਰਗਤੀ ਤਕਨੀਕ ਦੀ ਅਗਵਾਈ ਵਾਲੇ ਵਿਕਾਸ ਦੇ ਯੁਗ ਵਿੱਚ ਪ੍ਰਵੇਸ਼ ਕਰ ਰਹੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“@satyanadella ਤੁਹਾਡੇ ਨਾਲ ਮਿਲ ਕੇ ਖੁਸ਼ੀ ਹੋਈ। ਟੈਕਨੋਲੋਜੀ ਤੇ ਇਨੋਵੇਸ਼ਨ ਦੇ ਖੇਤਰ ਵਿੱਚ ਭਾਰਤ ਦੀ ਪ੍ਰਗਤੀ ਤਕਨੀਕ ਦੀ ਅਗਵਾਈ ਵਾਲੇ ਵਿਕਾਸ ਦੇ ਯੁਗ ਵਿੱਚ ਪ੍ਰਵੇਸ਼ ਕਰ ਰਹੀ ਹੈ। ਸਾਡੇ ਯੁਵਾ ਐਸੇ ਵਿਚਾਰਾਂ ਨਾਲ ਲੈਸ ਹਨ ਜਿਨ੍ਹਾਂ ਵਿੱਚ ਇਸ ਧਰਤੀ ਨੂੰ ਬਦਲਣ ਦੀ ਸਮਰੱਥਾ ਹੈ।”
****
ਡੀਐੱਸ/ਐੱਸਟੀ
(रिलीज़ आईडी: 1889170)
आगंतुक पटल : 124
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Tamil
,
Telugu
,
Kannada
,
Malayalam