ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ ‘ਚ ਹਿੱਸਾ ਲਿਆ
प्रविष्टि तिथि:
06 JAN 2023 5:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ 'ਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸੰਮੇਲਨ ਮਹੱਤਵਪੂਰਨ ਨੀਤੀਗਤ ਵਿਸ਼ਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਹ ਮਹੱਤਵਪੂਰਨ ਨੀਤੀਗਤ ਵਿਸ਼ਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।"
***
ਡੀਐੱਸ/ਐੱਸਟੀ
(रिलीज़ आईडी: 1889282)
आगंतुक पटल : 190
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam