ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਕੰਗਲਾ ਨੋਂਗਪੋਕ ਥੋਂਗ ਦੇ ਖੁੱਲ੍ਹਣ 'ਤੇ ਵਧਾਈਆਂ ਦਿੱਤੀਆਂ

Posted On: 07 JAN 2023 2:12PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਕੰਗਲਾ ਨੋਂਗਪੋਕ ਥੋਂਗ ਦੇ ਖੁੱਲ੍ਹਣ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਮਣੀਪੁਰ ਦੇ ਮੁੱਖ ਮੰਤਰੀ, ਐੱਨ. ਬੀਰੇਨ ਸਿੰਘ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮਣੀਪੁਰ ਨੂੰ ਵਧਾਈਆਂ! ਪੂਰੇ ਰਾਜ ਵਿੱਚ ਸ਼ਾਂਤੀਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਭਾਵਨਾ ਵਧਦੀ ਰਹੇ।"

 

 

 

***

 

ਡੀਐੱਸ/ਐੱਸਐੱਚ



(Release ID: 1889457) Visitor Counter : 105