ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦਫ਼ਤਰ ਜੋਸ਼ੀਮਠ ਬਾਰੇ ਉੱਚ ਪੱਧਰੀ ਬੈਠਕ ਕਰੇਗਾ
Posted On:
08 JAN 2023 12:04PM by PIB Chandigarh
ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ. ਕੇ. ਮਿਸ਼ਰਾ ਅੱਜ ਦੁਪਹਿਰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਕੈਬਨਿਟ ਸਕੱਤਰ ਅਤੇ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਿਟੀ ਦੇ ਮੈਂਬਰਾਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕਰਨਗੇ।
ਜੋਸ਼ੀਮਠ ਦੇ ਜ਼ਿਲ੍ਹਾ ਪਦ ਅਧਿਕਾਰੀ ਵੀ ਇਸ ਸਮੀਖਿਆ ਬੈਠਕ ਵਿੱਚ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਮੌਜੂਦ ਰਹਿਣਗੇ।
ਉੱਤਰਾਖੰਡ ਦੇ ਸੀਨੀਅਰ ਅਧਿਕਾਰੀ ਵੀ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਸਮੀਖਿਆ ਬੈਠਕ ਵਿੱਚ ਸ਼ਾਮਲ ਹੋਣਗੇ।
***
ਡੀਐੱਸ/ਏਕੇ
(Release ID: 1889691)
ਵਿਜ਼ੀਟਰ ਕਾਊਂਟਰ : 192
Read this release in:
Kannada
,
English
,
Gujarati
,
Urdu
,
Marathi
,
हिन्दी
,
Manipuri
,
Bengali
,
Assamese
,
Odia
,
Tamil
,
Telugu
,
Malayalam