ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 09 JAN 2023 12:04PM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.14   ਕਰੋੜ (95.14 ਕਰੋੜ ਦੂਸਰੀ ਡੋਜ਼ ਅਤੇ 22.43 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 10,336 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 2,371 ਐਕਟਿਵ ਕੇਸ ਹਨ 

ਐਕਟਿਵ ਕੇਸ 0.01% ਹਨ

ਰੋਜ਼ਾਨਾ ਪਾਜ਼ਿਟਿਵਿਟੀ ਦਰ 98.8%ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 247  ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,47,002 ਰੋਗੀ ਠੀਕ ਹੋਏ।

ਪਿਛਲੇ 24 ਘੰਟਿਆਂ ਦੇ ਦੌਰਾਨ 170  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.20%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.11 %) ਹੈ

ਹੁਣ ਤੱਕ ਕੁੱਲ  91.21 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  85,282

ਟੈਸਟ ਕੀਤੇ ਗਏ।      

******


(रिलीज़ आईडी: 1889749) आगंतुक पटल : 128
इस विज्ञप्ति को इन भाषाओं में पढ़ें: English , Urdu , Marathi , हिन्दी , Gujarati , Tamil , Telugu , Malayalam