ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਪਰਸ਼ੁਰਾਮ ਕੁੰਡ ਫੈਸਟੀਵਲ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
08 JAN 2023 5:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਪਰਸ਼ੁਰਾਮ ਕੁੰਡ ਫੈਸਟੀਵਲ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੇ ਟਵੀਟ ਥ੍ਰੈੱਡ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇੱਕ ਆਨੰਦਮਈ ਅਨੁਭਵ ਦੀ ਤਰ੍ਹਾਂ ਦਿਖਦਾ ਹੈ, ਅਰੁਣਾਚਲ ਪ੍ਰਦੇਸ਼ ਬਾਰੇ ਜਾਣਨ ਦਾ ਇੱਕ ਵਿਲੱਖਣ ਅਵਸਰ।”
*****
ਡੀਐੱਸ/ਟੀਐੱਸ
(Release ID: 1889757)
ਵਿਜ਼ੀਟਰ ਕਾਊਂਟਰ : 192
Read this release in:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam