ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 11 JAN 2023 11:26AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.15 ਕਰੋੜ (95.14 ਕਰੋੜ ਦੂਸਰੀ ਡੋਜ਼ ਅਤੇ 22.44 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 44,397 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 2,342 ਐਕਟਿਵ ਕੇਸ ਹਨ 

ਐਕਟਿਵ ਕੇਸ 0.01%ਹਨ

ਰੋਜ਼ਾਨਾ ਪਾਜ਼ਿਟਿਵਿਟੀ ਦਰ 98.8% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 148 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,47,322 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 171 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.09%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.11%) ਹੈ

ਹੁਣ ਤੱਕ ਕੁੱਲ  91.25 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,80,926 ਟੈਸਟ ਕੀਤੇ ਗਏ।   

****

ਐੱਮਵੀ


(Release ID: 1890287) Visitor Counter : 100