ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ‘ਮੇਕ ਇੰਨ ਇੰਡੀਆ’ ਪਹਿਲ ਦੇ ਤਹਿਤ ਭਾਰਤੀ ਰੇਲ ਕੋਚ ਉਤਪਾਦਨ ਦੀ ਪ੍ਰਸ਼ੰਸਾ ਕੀਤੀ

प्रविष्टि तिथि: 10 JAN 2023 10:36PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਮੇਕ ਇਨ ਇੰਡੀਆ’ ਪਹਿਲ ਦੇ ਤਹਿਤ ਭਾਰਤੀ ਰੇਲਵੇ ਕੋਚ ਉਤਪਾਦਨ ਦੀ ਪ੍ਰਸ਼ੰਸਾ ਕੀਤੀ ਹੈ।

ਰੇਲ ਮੰਤਰਾਲੇ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਉਤਕ੍ਰਿਸ਼ਟ ਕਾਰਜਸ਼ੈਲੀ, 130 ਕਰੋੜ ਭਾਰਤੀਆਂ ਦੀ ਸ਼ਕਤੀ ਅਤੇ ਕੌਸ਼ਲ ਦੇ ਨਾਲ-ਨਾਲ ਆਤਮਨਿਰਭਰ ਬਣਨ ਦੇ ਸੰਕਲਪ ਨੂੰ ਦਰਸਾਉਂਦੀ ਹੈ।”

 

*****

ਡੀਐੱਸ/ਐੱਸਟੀ


(रिलीज़ आईडी: 1890339) आगंतुक पटल : 138
इस विज्ञप्ति को इन भाषाओं में पढ़ें: Bengali , Malayalam , Manipuri , Tamil , Telugu , English , Urdu , हिन्दी , Marathi , Assamese , Gujarati , Odia , Kannada