ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
12 JAN 2023 8:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਸੁਵਾਮੀ ਵਿਵੇਕਾਨੰਦ ਦਾ ਜੀਵਨ ਹਮੇਸ਼ਾ ਦੇਸ਼ਭਗਤੀ, ਅਧਿਆਤਮਿਕਤਾ ਅਤੇ ਸਖ਼ਤ ਮਿਹਨਤ ਦੀ ਪ੍ਰੇਰਣਾ ਦਿੰਦਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸੁਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਾਦਰ ਨਮਨ। ਉਨ੍ਹਾਂ ਦਾ ਜੀਵਨ ਰਾਸ਼ਟਰਭਗਤੀ, ਅਧਿਆਤਮਿਕਤਾ ਅਤੇ ਕਰਮਠਤਾ ਦੇ ਲਈ ਸਦੈਵ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੇ ਮਹਾਨ ਵਿਚਾਰ ਅਤੇ ਆਦਰਸ਼ ਦੇਸ਼ਵਾਸੀਆਂ ਦਾ ਮਾਰਗਦਰਸ਼ਨ ਕਰਦੇ ਰਹਿਣਗੇ।”
*****
ਡੀਐੱਸ/ਐੱਸਟੀ
(रिलीज़ आईडी: 1890721)
आगंतुक पटल : 187
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam