ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 2023 ਹਾਕੀ ਵਰਲਡ ਕੱਪ ਦੀ ਸ਼ੁਰੂਆਤ 'ਤੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
11 JAN 2023 6:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਵਿੱਚ 2023 ਹਾਕੀ ਵਰਲਡ ਕੱਪ ਦੀ ਸ਼ੁਰੂਆਤ 'ਤੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਜਿਵੇਂ ਕਿ 2023 ਦਾ ਹਾਕੀ ਵਰਲਡ ਕੱਪ ਓਡੀਸ਼ਾ ਵਿੱਚ ਸ਼ੁਰੂ ਹੋ ਰਿਹਾ ਹੈ, ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਇਹ ਟੂਰਨਾਮੈਂਟ ਖੇਡਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ ਅਤੇ ਇਹ ਹਾਕੀ ਦੀ ਖੂਬਸੂਰਤ ਖੇਡ ਨੂੰ ਹੋਰ ਮਕਬੂਲ ਕਰੇ। ਭਾਰਤ ਨੂੰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ 'ਤੇ ਮਾਣ ਹੈ।"
*********
ਡੀਐੱਸ/ਐੱਸਐੱਚ
(Release ID: 1890743)
ਵਿਜ਼ੀਟਰ ਕਾਊਂਟਰ : 200
Read this release in:
Malayalam
,
Kannada
,
Assamese
,
Odia
,
English
,
Urdu
,
हिन्दी
,
Marathi
,
Bengali
,
Manipuri
,
Gujarati
,
Tamil
,
Telugu