ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਾਸਿਕ-ਸਿਰਡੀ ਰਾਜਮਾਰਗ ’ਤੇ ਹੋਈ ਦਰੁਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 13 JAN 2023 12:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਸਿਕ-ਸਿਰਡੀ ਰਾਜਮਾਰਗ ’ਤੇ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਵੀ ਕੀਤਾ ਹੈ।

ਪ੍ਰਧਾਨ ਮੰਤਰੀ ਨੇਟਵੀਟ ਕੀਤਾ;

“ਨਾਸਿਕ-ਸਿਰਡੀ ਰਾਜਮਾਰਗ ’ਤੇ ਹੋਈ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਮੋਦੀ”

 

***

ਡੀਐੱਸ/ਐੱਸਐੱਚ


(रिलीज़ आईडी: 1890962) आगंतुक पटल : 152
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam