Posted On:
14 JAN 2023 10:45AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭੋਗੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਭੋਗੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਹਰ ਕਿਸੇ ਦੇ ਸੁਖ ਅਤੇ ਕਲਿਆਣ ਦੀ ਕਾਮਨਾ ਕਰਦਾ ਹਾਂ।"
***
ਡੀਐੱਸ/ਐੱਸਐੱਚ