ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਉੱਤਰਾਯਣ ਦੀਆਂ ਵਧਾਈਆਂ ਦਿੱਤੀਆਂ
प्रविष्टि तिथि:
14 JAN 2023 10:46AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਯਣ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਉੱਤਰਾਯਣ ਦੀਆਂ ਹਾਰਦਿਕ ਵਧਾਈਆਂ। ਸਾਡੇ ਸਾਰਿਆਂ ਦੇ ਜੀਵਨ ਵਿੱਚ ਆਨੰਦ ਦੀ ਭਰਪੂਰਤਾ ਹੋਵੇ।"
***
ਡੀਐੱਸ/ਐੱਸਐੱਚ
(रिलीज़ आईडी: 1891261)
आगंतुक पटल : 171
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam