ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਂਸਦ ਸ਼੍ਰੀ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 14 JAN 2023 1:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ, ਸ਼੍ਰੀ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸਾਂਸਦ ਸ਼੍ਰੀ ਸੰਤੋਖ ਸਿੰਘ ਚੌਧਰੀ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"

 


 

***

ਡੀਐੱਸ/ਐੱਸਐੱਚ


(रिलीज़ आईडी: 1891262) आगंतुक पटल : 192
इस विज्ञप्ति को इन भाषाओं में पढ़ें: Kannada , English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Malayalam