ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ

Posted On: 13 JAN 2023 6:17PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਆਪ ਸਭ ਨੂੰ ਲੋਹੜੀ ਦੀਆਂ ਮੁਬਾਰਕਾਂ! ਮੇਰੀ ਕਾਮਨਾ ਹੈ ਕਿ ਇਹ ਤਿਉਹਾਰ ਸਾਡੇ ਸਮਾਜ ਵਿੱਚ ਸਦਭਾਵਨਾ ਦੀ ਭਾਵਨਾ ਨੂੰ ਹੋਰ ਗਹਿਰਾ ਕਰੇ। ਸਭ ਪਾਸੇ ਖੁਸ਼ੀਆਂ ਹੋਣ।"

 

 

***

ਡੀਐੱਸ/ਐੱਸਐੱਚ


(Release ID: 1891264)