ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੈਨਾ ਦਿਵਸ 'ਤੇ ਭਾਰਤੀ ਫ਼ੌਜ ਦੇ ਕਰਮੀਆਂ (ਜਵਾਨਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
15 JAN 2023 9:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੈਨਾ ਦਿਵਸ ਦੇ ਅਵਸਰ 'ਤੇ ਸੈਨਾ ਦੇ ਸਾਰੇ ਕਰਮੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸੈਨਾ ਦਿਵਸ 'ਤੇ, ਮੈਂ ਸੈਨਾ ਦੇ ਸਾਰੇ ਕਰਮੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਹਰੇਕ ਭਾਰਤੀ ਨੂੰ ਸਾਡੀ ਸੈਨਾ 'ਤੇ ਮਾਣ ਹੈ ਅਤੇ ਉਹ ਹਮੇਸ਼ਾ ਸਾਡੇ ਸੈਨਿਕਾਂ ਦਾ ਆਭਾਰੀ ਰਹੇਗਾ। ਉਨ੍ਹਾਂ ਨੇ ਹਮੇਸ਼ਾ ਸਾਡੇ ਦੇਸ਼ ਨੂੰ ਸੁਰੱਖਿਅਤ ਰੱਖਿਆ ਹੈ ਅਤੇ ਸੰਕਟ ਦੇ ਸਮੇਂ ਉਨ੍ਹਾਂ ਦੀ ਸੇਵਾ ਦੇ ਲਈ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।"
***
ਡੀਐੱਸ/ਐੱਸਐੱਚ
(रिलीज़ आईडी: 1891493)
आगंतुक पटल : 144
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam