ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਘ ਬਿਹੂ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
15 JAN 2023 9:17AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਘ ਬਿਹੂ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਾਘ ਬੀਹੂ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਆਸ਼ਾ ਕਰਦਾ ਹਾਂ ਕਿ ਇਹ ਤਿਉਹਾਰ ਪ੍ਰਕ੍ਰਿਤੀ ਦੇ ਨਾਲ ਸਾਡੇ ਬੰਧਨ ਨੂੰ ਹੋਰ ਮਜ਼ਬੂਤ ਬਣਾਏਗਾ ਅਤੇ ਆਨੰਦ ਦੇ ਮਾਹੌਲ ਨੂੰ ਵਧਾਏਗਾ।”
*********
ਡੀਐੱਸ/ਐੱਸਐੱਚ
(Release ID: 1891494)
Read this release in:
English
,
Urdu
,
Hindi
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam