ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਜਹਾਜ਼ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
Posted On:
15 JAN 2023 8:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਵਿੱਚ ਜਹਾਜ਼ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨੇਪਾਲ ਵਿੱਚ ਹੋਈ ਦੁਖਦ ਹਵਾਈ ਦੁਰਘਟਨਾ ਤੋਂ ਦੁਖੀ ਹਾਂ, ਜਿਸ ਵਿੱਚ ਭਾਰਤੀ ਨਾਗਰਿਕਾਂ ਸਹਿਤ ਹੋਰ ਲੋਕਾਂ ਦੀਆਂ ਕੀਮਤੀ ਜਾਨਾਂ ਗਈਆਂ ਹਨ। ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।”
***
ਡੀਐੱਸ/ਐੱਸਐੱਚ
(Release ID: 1891563)
ਵਿਜ਼ੀਟਰ ਕਾਊਂਟਰ : 196
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam