ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 17 JAN 2023 11:55AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.17 ਕਰੋੜ (95.14 ਕਰੋੜ ਦੂਸਰੀ ਡੋਜ਼ ਅਤੇ 22.46 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 50,871 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 2,035 ਐਕਟਿਵ ਕੇਸ ਹਨ। 

ਐਕਟਿਵ ਕੇਸ 0.01%ਹਨ।

ਰੋਜ਼ਾਨਾ ਪਾਜ਼ਿਟਿਵਿਟੀ ਦਰ 98.8% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 163 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,48,472 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 89 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.05%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.09%) ਹੈ। 

ਹੁਣ ਤੱਕ ਕੁੱਲ  91.34 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,63,342 ਟੈਸਟ ਕੀਤੇ ਗਏ।   

 

****

ਐੱਮਵੀ


(Release ID: 1891773) Visitor Counter : 121