ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 15 JAN 2023 11:32AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.17 ਕਰੋੜ (95.14 ਕਰੋੜ ਦੂਸਰੀ ਡੋਜ਼ ਅਤੇ 22.45 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 23,490 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 2,149 ਐਕਟਿਵ ਕੇਸ ਹਨ 

ਐਕਟਿਵ ਕੇਸ 0.01%ਹਨ

ਰੋਜ਼ਾਨਾ ਪਾਜ਼ਿਟਿਵਿਟੀ ਦਰ 98.8% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 182 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,48,165  ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 104 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.07%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.10%) ਹੈ 

ਹੁਣ ਤੱਕ ਕੁੱਲ  91.32 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,52,825 ਟੈਸਟ ਕੀਤੇ ਗਏ।   

 

 

****

ਐੱਮਵੀ



(Release ID: 1891794) Visitor Counter : 111